Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਜਨ ਮਨ ਸਰਵੇ ਵਿੱਚ ਹਿੱਸਾ ਲਓ, ਭਾਰਤ ਦੀ ਪ੍ਰਗਤੀ ‘ਤੇ ਆਪਣੇ ਵਿਚਾਰ ਮੇਰੇ ਨਾਲ ਸਾਂਝੇ ਕਰੋ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਰਿਕਾਂ ਨੂੰ ਜਨ ਮਨ ਸਰਵੇਖਣ ਵਿੱਚ ਹਿੱਸਾ ਲੈਣ ਅਤੇ ਪਿਛਲੇ 10 ਵਰ੍ਹਿਆਂ ਵਿੱਚ ਭਾਰਤ ਦੁਆਰਾ ਹਾਸਲ ਕੀਤੀ ਗਈ ਪ੍ਰਗਤੀ ‘ਤੇ ਆਪਣੇ ਵਿਚਾਰ ਸਾਂਝੇ ਕਰਨ ਦੀ ਤਾਕੀਦ ਕੀਤੀ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਪਿਛਲੇ 10 ਵਰ੍ਹਿਆਂ ਵਿੱਚ ਵਿਭਿੰਨ ਖੇਤਰਾਂ ਵਿੱਚ ਭਾਰਤ ਦੁਆਰਾ ਹਾਸਲ ਕੀਤੀ ਗਈ ਪ੍ਰਗਤੀ ਬਾਰੇ ਤੁਸੀਂ ਕੀ ਸੋਚਦੇ ਹੋ?

 ਨਮੋ ਐਪ ‘ਤੇ ਜਨ ਮਨ ਸਰਵੇ ਦੇ ਮਾਧਿਅਮ ਨਾਲ ਆਪਣੀ ਪ੍ਰਤੀਕਿਰਿਆ ਸਿੱਧੇ ਮੇਰੇ ਨਾਲ ਸਾਂਝੀ ਕਰੋ!”

***

ਡੀਐੱਸ/ਆਰਟੀ