Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਟਿਕਾਊ ਵਿਕਾਸ ਲਕਸ਼ਾਂ ‘ਤੇ ਪ੍ਰਗਤੀ ਨੂੰ ਰਫ਼ਤਾਰ ਦੇਣ ਅਤੇ ਆਲਮੀ ਪੱਧਰ ‘ਤੇ ਜੀਵਨ ਨੂੰ ਸਸ਼ਕਤ ਬਣਾਉਣ ਦੇ ਲਈ ਟੈਕਨੋਲੋਜੀ ਵਿੱਚ ਅਪਾਰ ਸੰਭਾਵਨਾਵਾਂ ਹਨ: ਪ੍ਰਧਾਨ ਮੰਤਰੀ

ਟਿਕਾਊ ਵਿਕਾਸ ਲਕਸ਼ਾਂ ‘ਤੇ ਪ੍ਰਗਤੀ ਨੂੰ ਰਫ਼ਤਾਰ ਦੇਣ ਅਤੇ ਆਲਮੀ ਪੱਧਰ ‘ਤੇ ਜੀਵਨ ਨੂੰ ਸਸ਼ਕਤ ਬਣਾਉਣ ਦੇ ਲਈ ਟੈਕਨੋਲੋਜੀ ਵਿੱਚ ਅਪਾਰ ਸੰਭਾਵਨਾਵਾਂ ਹਨ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਟਿਕਾਊ ਵਿਕਾਸ ਲਕਸ਼ਾਂ (ਐੱਸਡੀਜੀਜ਼-SDGs) ‘ਤੇ ਪ੍ਰਗਤੀ ਨੂੰ ਰਫ਼ਤਾਰ ਦੇਣ ਅਤੇ ਵਿਸ਼ਵ ਪੱਧਰ ‘ਤੇ ਜੀਵਨ ਨੂੰ ਸਸ਼ਕਤ ਬਣਾਉਣ ਦੇ ਲਈ ਟੈਕਨੋਲੋਜੀ ਵਿੱਚ ਅਪਾਰ ਸੰਭਾਵਨਾਵਾਂ ਹਨ।

ਅੰਤਰਰਾਸ਼ਟਰੀ ਮੁਦਰਾ ਫੰਡ ਦੇ ਮੈਨੇਜਿੰਗ ਡਾਇਰੈਕਟਰ ਸੁਸ਼੍ਰੀ ਕ੍ਰਿਸਟਾਲੀਨਾ ਜਾਰਜੀਵਾ ਦੀ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:

ਐੱਸਡੀਜੀਜ਼ (SDGs) ‘ਤੇ ਪ੍ਰਗਤੀ ਨੂੰ ਅੱਗੇ ਵਧਾਉਣ ਅਤੇ ਆਲਮੀ ਪੱਧਰ ‘ਤੇ ਜੀਵਨ ਨੂੰ ਸਸ਼ਕਤ ਬਣਾਉਣ ਦੇ ਲਈ ਟੈਕਨੋਲੋਜੀ ਵਿੱਚ ਅਪਾਰ ਸੰਭਾਵਨਾਵਾਂ ਹਨ। ਮਾਨਵਤਾ ਇੱਕ ਉੱਜਵਲ ਅਤੇ ਬਿਹਤਰ ਭਵਿੱਖ ਦੇ ਲਈ ਮਿਲ ਕੇ ਇਸ ਦਾ ਉਪਯੋਗ ਕਰੇ।@KGeorgieva

***

ਐੱਮਜੇਪੀਐੱਸ/ਐੱਸਆਰ