Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਟੂਰਿਜ਼ਮ ਵਿੱਚ ਅਨੇਕ ਵਿਅਕਤੀਆਂ ਦੇ ਜੀਵਨ ਵਿੱਚ ਸਮ੍ਰਿੱਧੀ ਲਿਆਉਣ ਦੀ ਸਮਰੱਥਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਟੂਰਿਜ਼ਮ ਵਿੱਚ ਅਨੇਕ ਲੋਕਾਂ ਦੇ ਜੀਵਨ ਵਿੱਚ ਸਮ੍ਰਿੱਧੀ ਲਿਆਉਣ ਦੀ ਸਮਰੱਥਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਭਾਰਤ ਦੇ ਟੂਰਿਜ਼ਮ ਇਨਫ੍ਰਾਸਟ੍ਰਕਚਰ ਦੇ ਵਿਕਾਸ ‘ਤੇ ਧਿਆਨ ਕੇਂਦ੍ਰਿਤ ਕਰਨਾ ਜਾਰੀ ਰੱਖੇਗੀ, ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਅਧਿਕ ਤੋਂ ਅਧਿਕ ਲੋਕ ਅਤੁਲਯ ਭਾਰਤ (Incredible India) ਦੇ ਹੈਰਾਨ ਕਰਨ ਵਾਲੇ ਅਨੁਭਵਾਂ ਦਾ ਆਨੰਦ ਲੈ ਸਕਣ।

 

ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਐਕਸ (X) ’ਤੇ ਕੀਤੀ ਗਈ ਪੋਸਟ ’ਤੇ ਆਪਣੀ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

 

“ਟੂਰਿਜ਼ਮ ਵਿੱਚ ਕਈ ਲੋਕਾਂ ਦੇ ਜੀਵਨ ਵਿੱਚ ਸਮ੍ਰਿੱਧੀ ਲਿਆਉਣ ਦੀ ਸਮਰੱਥਾ ਹੈ। ਸਾਡੀ ਸਰਕਾਰ ਭਾਰਤ ਦੇ ਟੂਰਿਜ਼ਮ ਇਨਫ੍ਰਾਸਟ੍ਰਕਚਰ ਨੂੰ ਵਧਾਉਣ ‘ਤੇ ਧਿਆਨ ਕੇਂਦ੍ਰਿਤ ਕਰਨਾ ਜਾਰੀ ਰੱਖੇਗੀ ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਅਧਿਕ ਤੋਂ ਅਧਿਕ ਲੋਕ #ਅਤੁਲਯਭਾਰਤ   (#IncredibleIndia) ਦੇ ਹੈਰਾਨ ਕਰਨ ਵਾਲੇ ਅਨੁਭਵਾਂ ਦਾ ਆਨੰਦ ਲੈ ਸਕਣ।

 

 

***

ਐੱਮਜੇਪੀਐੱਸ/ਐੱਸਆਰ