Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਡਾ. ਪ੍ਰਣਵ ਪਾਂਡਿਆ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਲਈ 1.25 ਕਰੋੜ ਰੁਪਏ ਦਾ ਡਿਮਾਂਡ ਡਰਾਫਟ ਦਿੱਤਾ

ਡਾ. ਪ੍ਰਣਵ ਪਾਂਡਿਆ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਲਈ 1.25 ਕਰੋੜ ਰੁਪਏ ਦਾ ਡਿਮਾਂਡ ਡਰਾਫਟ ਦਿੱਤਾ

ਆਲ ਵਰਲਡ ਗਾਇਤਰੀ ਪਰਿਵਾਰ ਦੇ ਮੁਖੀ, ਡਾ. ਪ੍ਰਣਵ ਪਾਂਡਿਆ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਲਈ 1.25 ਕਰੋੜ ਰੁਪਏ ਦਾ ਡਿਮਾਂਡ ਡਰਾਫਟ ਦਿੱਤਾ ।

***

ਏਕੇਟੀ/ਐੱਸਐੱਚ