Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਡਿਜੀਟਲ ਲਾਇਬ੍ਰੇਰੀ ਗਿਆਨ ਕੇਂਦਰ ਨਾਲ ਬੱਚਿਆਂ ਨੂੰ ਪ੍ਰਤੀਯੋਗੀ ਪਰੀਖਿਆਵਾਂ ਵਿੱਚ ਬਹੁਤ ਲਾਭ ਹੋਵੇਗਾ:ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਡਿਜੀਟਲ ਲਾਇਬ੍ਰੇਰੀ ਗਿਆਨ ਕੇਂਦਰ ਨਾਲ ਬੱਚਿਆਂ ਨੂੰ ਪ੍ਰਤੀਯੋਗੀ ਪਰੀਖਿਆਵਾਂ ਵਿੱਚ ਬਹੁਤ ਲਾਭ ਹੋਵੇਗਾ।

ਪ੍ਰਧਾਨ ਮੰਤਰੀ ਨੇ ਜੈਪੁਰ ਗ੍ਰਾਮੀਣ ਤੋਂ ਸਾਂਸਦ ਸ਼੍ਰੀ ਰਾਜਯਵਰਧਨ ਸਿੰਘ ਰਾਠੌਰ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ: 

“इस पहल से बच्चों को प्रतियोगी परीक्षाओं में बहुत लाभ होगा।”

“ਇਸ ਪਹਿਲ ਨਾਲ ਬੱਚਿਆਂ ਨੂੰ ਪ੍ਰਤੀਯੋਗੀ ਪਰੀਖਿਆਵਾਂ ਵਿੱਚ ਬਹੁਤ ਲਾਭ ਹੋਵੇਗਾ।”

 

************

ਡੀਐੱਸ/ਟੀਐੱਸ