Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ

ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ


ਤਾਮਿਲਨਾਡੂ ਦੇ ਮੁੱਖ ਮੰਤਰੀ ਸ਼੍ਰੀ ਓ.ਪੱਨੀਰਸੇਲਵਮ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਸੁਪਰੀਮ ਕੋਰਟ ਵੱਲੋਂ ਜਲੀਕੱਟੂ ‘ਤੇ ਲਗਾਈ ਪਾਬੰਦੀ ‘ਤੇ ਵਿਚਾਰ ਕੀਤਾ ਗਿਆ। ਜਲੀਕੱਟੂ ਦੀ ਸੱਭਿਆਚਾਰਕ ਮਹੱਤਤਾ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਅਜੇ ਨਿਆਂਇਕ ਵਿਚਾਰ ਅਧੀਨ (sub-judice) ਹੈ। ਰਾਜ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਕੇਂਦਰ ਸਮਰਥਨ ਕਰੇਗਾ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਸੋਕੇ ਦੀ ਸਥਿਤੀ ਨਾਲ ਨਜਿੱਠਣ ਲਈ ਰਾਜ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ ਅਤੇ ਛੇਤੀ ਹੀ ਰਾਜ `ਚ ਇੱਕ ਕੇਂਦਰੀ ਟੀਮ ਇਸ ਕੰਮ ਲਈ ਤਾਇਨਾਤ ਕੀਤੀ ਜਾਵੇਗੀ।

******

AKT/SH

B