Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਦਿੱਲੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਹੋਣ ਦੇ ਬਾਅਦ ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਸ਼ਾਂਤ ਰਹਿਣ ਅਤੇ ਸੁਰੱਖਿਆ ਸਾਵਧਾਨੀਆਂ ਦਾ ਪਾਲਣ ਕਰਨ ਦੀ ਤਾਕੀਦ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕਿਆਂ ਦੇ ਬਾਅਦ ਸਾਰਿਆਂ ਨੂੰ ਸ਼ਾਂਤ ਰਹਿਣ ਅਤੇ ਸੁਰੱਖਿਆ ਸਾਵਧਾਨੀਆਂ ਦਾ ਪਾਲਣ ਕਰਨ ਦੀ ਤਾਕੀਦ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅਧਿਕਾਰੀ ਸਥਿਤੀ ‘ਤੇ ਨੇੜਿਓਂ  ਨਜ਼ਰ ਰੱਖ ਰਹੇ ਹਨ। 

ਪ੍ਰਧਾਨ ਮੰਤਰੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ;

“ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸਾਰਿਆਂ ਨੂੰ ਸ਼ਾਂਤ ਰਹਿਣ, ਸੁਰੱਖਿਆ ਸਾਵਧਾਨੀਆਂ ਦਾ ਪਾਲਣ ਕਰਨ ਅਤੇ ਸੰਭਾਵਿਤ ਝਟਕਿਆਂ ਦੇ ਪ੍ਰਤੀ ਸੁਚੇਤ ਰਹਿਣ ਦੀ ਤਾਕੀਦ ਕੀਤੀ ਹੈ। ਅਧਿਕਾਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।

***

ਐੱਮਜੇਪੀਐੱਸ/ਐੱਸਟੀ