Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਨਾਰੀ ਸ਼ਕਤੀ ਵੰਦਨ ਅਧਿਨਿਯਮ ਮਹਿਲਾਵਾਂ ਦੇ ਲਈ ਸੱਦਾ ਹੈ ਕਿ ਉਹ ਰਾਸ਼ਟਰ ਦੀ ਅਗਵਾਈ ਕਰਨ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਵਿੱਚ ਮਹਿਲਾ ਸਸ਼ਕਤੀਕਰਣ ਦੇ ਲਈ ਨਾਰੀ ਸ਼ਕਤੀ ਵੰਦਨ ਅਧਿਨਿਯਮ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ ਹੈ।

ਨਾਰੀ ਸ਼ਕਤੀ ਵੰਦਨ ਅਧਿਨਿਯਮ ‘ਤੇ ਕੇਂਦਰੀ ਮੰਤਰੀ, ਜੀ ਕਿਸ਼ਨ ਰੈੱਡੀ ਦੇ ਇੱਕ ਲੇਖ ਬਾਰੇ ਚਰਚਾ ਕਰਦੇ ਹੋਏ, ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;

 

 “ਕੇਂਦਰੀ ਮੰਤਰੀ, ਸ਼੍ਰੀ ਜੀ ਕਿਸ਼ਨ ਰੈੱਡੀ (@kihanreddybjp) ਨੇ ਆਪਣੇ ਲੇਖ ਵਿੱਚ ਦੱਸਿਆ ਹੈ ਕਿ ਹੁਣੇ ਹੀ ਪਾਸ ਹੋਇਆ ਨਾਰੀ ਸ਼ਕਤੀ ਵੰਦਨ ਅਧਿਨਿਯਮ ਕਿਵੇਂ ਮਹਿਲਾਵਾਂ ਦੇ ਸਸ਼ਕਤੀਕਰਣ ਦਾ ਪ੍ਰਤੀਕ ਹੈ ਅਤੇ ਮਹਿਲਾਵਾਂ ਦੇ ਲਈ ਸੱਦਾ ਹੈ ਕਿ ਉਹ ਸਾਡੇ ਰਾਸ਼ਟਰ ਦੀ ਅਗਵਾਈ ਕਰਨ ਅਤੇ ਉਸ ਨੂੰ ਇੱਕ ਉੱਜਵਲ ਭਵਿੱਖ ਵੱਲ ਲੈ ਜਾਣ।”

 

 

***

 

ਡੀਐੱਸ/ਐੱਸਟੀ