Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਨਿਊ ਔਰਲੀਅਨਸ (New Orleans) ਵਿੱਚ ਹੋਏ ਕਾਇਰਤਾਪੂਰਨ ਆਤੰਕਵਾਦੀ ਹਮਲੇ ਦੀ ਅਸੀਂ ਸਖ਼ਤ ਨਿੰਦਾ ਕਰਦੇ ਹਾਂ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਿਊ ਔਰਲੀਅਨਸ ਵਿੱਚ ਹੋਏ ਆਤੰਕਵਾਦੀ ਹਮਲੇ ਨੂੰ ਕਾਇਰਤਾਪੂਰਨ ਦੱਸਦੇ ਹੋਏ ਅੱਜ ਇਸ ਦੀ ਸਖ਼ਤ ਨਿੰਦਾ ਕੀਤੀ।

ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:

“ਅਸੀਂ ਨਿਊ ਔਰਲੀਅਨਸ (New Orleans) ਵਿੱਚ ਹੋਏ ਕਾਇਰਤਾਪੂਰਨ ਆਤੰਕਵਾਦੀ ਹਮਲੇ  ਦੀ ਸਖ਼ਤ ਨਿੰਦਾ ਕਰਦੇ ਹਾਂ। ਸਾਡੀਆਂ ਸੰਵੇਦਨਾਵਾਂ ਪੀੜ੍ਹਤਾਂ ਅਤੇ ਉਨ੍ਹਾਂ ਦੇ ਪਰਿਜਨਾਂ ਨਾਲ ਹਨ। ਈਸ਼ਵਰ ਉਨ੍ਹਾਂ ਨੂੰ ਇਸ ਤ੍ਰਾਸਦੀ ਤੋਂ ਉਭਰਣ ਦੀ ਸ਼ਕਤੀ ਪ੍ਰਦਾਨ ਕਰੇ।”

 

***************

ਐੱਮਜੇਪੀਐੱਸ/ਐੱਸਆਰ