Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ‘ਤੇ ਪ੍ਰਧਾਨ ਮੰਤਰੀ ਵੱਲੋਂ ਉਨ੍ਹਾਂ ਨੂੰ ਨਮਨ

ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ‘ਤੇ ਪ੍ਰਧਾਨ ਮੰਤਰੀ ਵੱਲੋਂ ਉਨ੍ਹਾਂ ਨੂੰ ਨਮਨ


ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਨ੍ਹਾਂ ਨੂੰ ਨਮਨ ਕੀਤਾ ਹੈ|

ਪ੍ਰਧਾਨ ਮੰਤਰੀ ਨੇ ਕਿਹਾ, ”ਨੇਤਾਜੀ ਸੁਭਾਸ਼ ਚੰੰਦਰ ਬੋਸ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਮੈਂ ਨਮਨ ਕਰਦਾ ਹਾਂ| ਉਨ੍ਹਾਂ ਦੀ ਬਹਾਦਰੀ ਨੇ ਭਾਰਤ ਨੂੰ ਬਸਤੀਵਾਦ ਤੋਂ ਅਜ਼ਾਦ ਕਰਾਉਣ ਵਿੱਚ ਵੱਡੀ ਭੂਮਿਕਾ ਨਿਭਾਈ| ਨੇਤਾਜੀ ਸੁਭਾਸ਼ ਚੰਦਰ ਬੋਸ ਇੱਕ ਮਹਾਨ ਬੁੱਧੀਜੀਵੀ ਸਨ ਜਿੰਨ੍ਹਾ ਨੇ ਹਮੇਸ਼ਾ ਸਮਾਜ ਦੇ ਹਾਸ਼ੀਆਗਤ ਵਰਗਾਂ ਦੇ ਹਿਤਾਂ ਅਤੇ ਭਲਾਈ ਬਾਰੇ ਸੋਚਿਆ| ਸਾਨੂੰ ਮਾਣ ਹੈ ਕਿ ਸਾਡੀ ਸਰਕਾਰ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਨਾਲ ਸਬੰਧਤ ਫਾਈਲਾਂ ਨੂੰ ਜਨਤਕ ਕਰਨ ਦਾ ਅਤੇ ਦਹਾਕਿਆਂ ਤੋਂ ਚਲੀ ਆ ਰਹੀ ਲੋਕਾਂ ਦੀ ਮੰਗ ਪੂਰੀ ਕਰਨ ਦਾ ਮੌਕਾ ਮਿਲਿਆ| ਨੇਤਾਜੀ ਸੁਭਾਸ਼ ਚੰਦਰ ਬੋਸ ਨਾਲ ਸਬੰਧਤ ਫਾਈਲਾਂ http://www.netajipapers.gov.in ‘ਤੇ ਉਪਲੱਬਧ ਹਨ|”