Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪਰਪਲੈਕਸਿਟੀ ਏਆਈ ਦੇ ਮੁੱਖ ਕਾਰਜਕਾਰੀ ਅਧਿਕਾਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਪਰਪਲੈਕਸਿਟੀ ਏਆਈ ਦੇ ਮੁੱਖ ਕਾਰਜਕਾਰੀ ਅਧਿਕਾਰੀ, ਸ਼੍ਰੀ ਅਰਵਿੰਦ ਸ੍ਰੀਨਿਵਾਸ  ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 ਐਕਸ (X)‘ਤੇ ਅਰਵਿੰਦ ਸ੍ਰੀਨਿਵਾਸ ਦੀ ਇੱਕ ਪੋਸਟ ਦੇ ਜਵਾਬ ਵਿੱਚ, ਸ਼੍ਰੀ ਮੋਦੀ ਨੇ ਕਿਹਾ:

 ਤੁਹਾਨੂੰ ਮਿਲ ਕੇ ਅਤੇ ਆਰਟੀਫਿਸ਼ਲ ਇੰਟੈਲੀਜੈਂਸ (ਏਆਈ-AI), ਇਸ ਦੇ ਉਪਯੋਗ ਅਤੇ ਇਸ ਦੇ ਵਿਕਾਸ ਬਾਰੇ ਚਰਚਾ ਕਰਕੇ ਬਹੁਤ ਚੰਗਾ ਲਗਿਆ।

ਤੁਹਾਨੂੰ  ਪਰਪਲੈਕਸਿਟੀ ਏਆਈ (@perplexity_ai) ਦੇ ਨਾਲ ਬਿਹਤਰੀਨ ਕੰਮ ਕਰਦੇ ਦੇਖ ਕੇ ਖੁਸ਼ੀ ਹੋਈ। ਤੁਹਾਡੇ ਭਵਿੱਖ ਦੇ ਪ੍ਰਯਾਸਾਂ ਦੇ ਲਈ ਤੁਹਾਨੂੰ ਸ਼ੁਭਕਾਮਨਾਵਾਂ।

 

***

ਐੱਮਜੇਪੀਐੱਸ/ਐੱਸਆਰ