Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪੈਰਿਸ ਓਲੰਪਿਕਸ: ਪ੍ਰਧਾਨ ਮੰਤਰੀ ਨੇ ਭਾਰਤੀ ਦਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਓਲੰਪਿਕਸ ਵਿੱਚ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਹਰ ਐਥਲੀਟ ਨੂੰ ਭਾਰਤ ਦਾ ਗਰਵ (ਮਾਣ) ਦੱਸਦੇ ਹੋਏ, ਸ਼੍ਰੀ ਮੋਦੀ ਨੇ ਹਰ ਚਾਰ ਸਾਲ ਬਾਅਦ ਹੋਣ ਵਾਲੇ ਅੰਤਰਰਾਸ਼ਟਰੀ ਖੇਡ ਸਮਾਗਮ ਦੇ 33ਵੇਂ ਐਡੀਸ਼ਨ ਵਿੱਚ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਉਨ੍ਹਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਪੈਰਿਸ #Olympics ਸ਼ੁਰੂ ਹੋਣ ‘ਤੇ, ਭਾਰਤੀ ਦਲ ਨੂੰ ਮੇਰੀਆਂ ਸ਼ੁੱਭਕਾਮਨਾਵਾਂ। ਹਰ ਐਥਲੀਟ ਭਾਰਤ ਦਾ ਗਰਵ (ਮਾਣ) ਹੈ। ਉਹ ਸਾਰੇ ਚਮਕਣ ਅਤੇ ਖੇਡਾਂ ਦੀ ਸੱਚੀ ਭਾਵਨਾ ਨੂੰ ਸਾਕਾਰ ਕਰਦੇ ਹੋਏ, ਸਾਨੂੰ ਆਪਣੇ ਬੇਮਿਸਾਲ ਪ੍ਰਦਰਸ਼ਨ ਨਾਲ ਪ੍ਰੇਰਿਤ ਕਰਨ। #Paris2024”

************

 

ਡੀਐੱਸ/ਆਰਟੀ