ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗ਼ਨੀ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਦੋਹਾਂ ਨੇਤਾਵਾਂ ਨੇ ਇੱਕ ਦੂਜੇ ਨੂੰ ਨਵਰੋਜ਼ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਇਹ ਤਿਉਹਾਰ ਦੋਹਾਂ ਦੇਸ਼ਾਂ ਦਰਮਿਆਨ ਸਾਂਝੀ ਵਿਰਾਸਤ ਅਤੇ ਸੱਭਿਆਚਾਰਕ ਸਬੰਧਾਂ ਦਾ ਪ੍ਰਤੀਕ ਹੈ।
ਦੋਹਾਂ ਨੇਤਾਵਾਂ ਨੇ ਵਿਸ਼ੇਸ਼ ਤੌਰ ‘ਤੇ ਕੋਵਿਡ-19 ਮਹਾਮਾਰੀ ਨੂੰ ਲੈ ਕੇ ਖੇਤਰ ਵਿੱਚ ਉਤਪੰਨ ਹੋਏ ਹਾਲਾਤ ‘ਤੇ ਚਰਚਾ ਕੀਤੀ ਅਤੇ ਸਹਿਯੋਗ ਨੂੰ ਹੁਲਾਰਾ ਦੇਣ ਲਈ ਆਪਣੀ ਪ੍ਰਤੀਬੱਧਤਾ ਨੂੰ ਫਿਰ ਤੋਂ ਦੁਹਰਾਇਆ।
****
ਵੀਆਰਆਰਕੇ/ਏਕੇ