ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਵਿਭਿੰਨ ਜ਼ਿਲ੍ਹਿਆਂ ਵਿੱਚ ਫ੍ਰੀ ਲਾਇਬ੍ਰੇਰੀ ਸਟੇਸ਼ਨ ਸਥਾਪਿਤ ਕਰਨ ਦੇ ਲਈ ਨਗੁਰਾਂਗ ਲਰਨਿੰਗ ਇੰਸਟੀਟਿਊਟ (Ngurang Learning Institute)ਦੀ ਪ੍ਰਸ਼ੰਸਾ ਕੀਤੀ ਹੈ।
ਕੇਂਦਰੀ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਪ੍ਰਸ਼ੰਸਾਯੋਗ ਪ੍ਰਯਾਸ।”
Commendable effort. https://t.co/FnpFloyYuQ
— Narendra Modi (@narendramodi) May 1, 2023
***
ਡੀਐੱਸ
Commendable effort. https://t.co/FnpFloyYuQ
— Narendra Modi (@narendramodi) May 1, 2023