Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ) ਦੇ ਤਹਿਤ 3 ਕਰੋੜ ਵਾਧੂ ਗ੍ਰਾਮੀਣ ਅਤੇ ਸ਼ਹਿਰੀ ਘਰ ਕਰੋੜਾਂ ਭਾਰਤੀਆਂ ਦੇ ‘ਈਜ਼ ਆਵ੍ ਲੀਵਿੰਗ’ ਅਤੇ ਸਨਮਾਨ ਨੂੰ ਇੱਕ ਪ੍ਰੋਤਸਾਹਨ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ 3 ਕਰੋੜ ਵਾਧੂ ਗ੍ਰਾਮੀਣ ਅਤੇ ਸ਼ਹਿਰੀ ਘਰਾਂ ਦਾ ਫੈਸਲਾ ਸਾਡੇ ਦੇਸ਼ ਦੀਆਂ ਆਵਾਸ ਸਬੰਧੀ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਹਰੇਕ ਨਾਗਰਿਕ ਲਈ ਬਿਹਤਰ ਗੁਣਵੱਤਾ ਵਾਲਾ ਜੀਵਨ ਸੁਨਿਸ਼ਚਿਤ ਕਰਨ ਦੇ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਕਰੋੜਾਂ ਭਾਰਤੀਆਂ ਦੇ ‘ਈਜ਼ ਆਵ੍ਹ ਲੀਵਿੰਗ’ ਅਤੇ ਸਨਮਾਨ ਨੂੰ ਇੱਕ ਪ੍ਰੋਤਸਾਹਨ !

ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਹੋਰ ਵਿਸਤਾਰ ਕਰਨ ਅਤੇ 3 ਕਰੋੜ ਵਾਧੂ ਗ੍ਰਾਮੀਣ ਅਤੇ ਸ਼ਹਿਰੀ ਘਰ ਬਣਾਉਣ ਦਾ ਫੈਸਲਾ ਲਿਆ ਹੈ। ਇਹ ਫੈਸਲਾ ਸਾਡੇ ਦੇਸ਼ ਦੀਆਂ ਆਵਾਸ ਸਬੰਧੀ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਹਰੇਕ ਨਾਗਰਿਕ ਲਈ ਬਿਹਤਰ ਗੁਣਵੱਤਾ ਵਾਲਾ ਜੀਵਨ ਸੁਨਿਸ਼ਚਿਤ ਕਰਨ ਦੇ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ। ਪੀਐੱਮਏਵਾਈ ਦਾ ਵਿਸਤਾਰ ਸਮਾਵੇਸ਼ੀ ਵਿਕਾਸ ਅਤੇ ਸਮਾਜਿਕ ਭਲਾਈ ਦੇ ਪ੍ਰਤੀ ਸਾਡੀ ਸਰਕਾਰ ਦੀ ਪ੍ਤਤੀਬੱਧਤਾ ਨੂੰ ਵੀ ਦਰਸਾਉਂਦਾ ਹੈ।’

***

ਡੀਐੱਸ