Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ (PM Internship Scheme) ਨੂੰ ਮਿਲ ਰਿਹਾ ਮਜ਼ਬੂਤ ਸਮਰਥਨ ਉਤਸ਼ਾਹਜਨਕ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ (PM Internship Scheme) ਨੂੰ ਮਿਲ ਰਿਹਾ ਮਜ਼ਬੂਤ ਸਮਰਥਨ ਉਤਸ਼ਾਹਜਨਕ ਹੈ।

ਨਮੋ ਐਪ (Namo App)‘ਤੇ ਬਿਜ਼ਨਸ ਸਟੈਂਡਰਡ (Business Standard) ਦਾ ਇੱਕ ਸਮਾਚਾਰ ਲੇਖ (news article) ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ (PM Internship Scheme) ਦੇ ਲਈ ਮਜ਼ਬੂਤ ਸਮਰਥਨ ਦੇਖ ਕੇ ਬਹੁਤ ਖੁਸ਼ੀ ਹੋਈ। ਇਹ ਸਾਡੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਭਵਿੱਖ ਦੇ ਲਈ ਤਿਆਰ ਕਾਰਜਬਲ ਬਣਾਉਣ ਦੀ ਦਿਸ਼ਾ ਵਿੱਚ ਇੱਕ ਬੜਾ ਕਦਮ ਹੈ।”

https://www.business-standard.com/industry/news/companies-to-absorb-10-interns-under-pm-internship-scheme-teamlease-study-125011601139_1.html

ਨਮੋ ਐਪ ਦੇ ਮਾਧਿਅਮ ਨਾਲ (via NaMo App)”

************

 ਐੱਮਜੇਪੀਐੱਸ/ਐੱਸਆਰ