Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਕਿਸਾਨ ਸਮ੍ਰਿੱਧੀ ਕੇਂਦਰ, ਅਰਥਵਿਵਸਥਾ ਅਤੇ ਕਿਸਾਨ ਭਲਾਈ ਦੇ ਲਈ ਗੇਮ-ਚੇਂਜਰ ਹਨ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਮ੍ਰਿੱਧੀ ਕੇਂਦਰ (ਪੀਐੱਮਕੇਐੱਸਕੇ) ਦੇ ਮਹੱਤਵ ਬਾਰੇ ਕੇਂਦਰੀ ਮੰਤਰੀ, ਡਾ. ਮਨਸੁਖ ਮਾਂਡਵੀਯਾ ਦਾ ਇੱਕ ਲੇਖ ਸਾਂਝਾ ਕੀਤਾ ਹੈ।

ਕੇਂਦਰੀ ਰਸਾਇਣ ਅਤੇ ਖਾਦ ਮੰਤਰੀ, ਡਾ. ਮਨਸੁਖ ਮਾਂਡਵੀਯਾ ਦੇ ਇੱਕ ਟਵੀਟ ਨੂੰ ਰੀਟਵੀਟ ਕਰਦੇ ਹੋਏ, ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਕੇਂਦਰੀ ਮੰਤਰੀ ਸ਼੍ਰੀ ਮਨਸੁਖ ਮਾਂਡਵੀਯਾ (@mansukhmandviya) ਲਿਖਦੇ ਹਨ ਕਿ ਪੀਐੱਮ-ਕਿਸਾਨ ਸਮ੍ਰਿੱਧੀ ਕੇਂਦਰ, ਕਿਸਾਨਾਂ ਨੂੰ ਸਸ਼ਕਤ ਬਣਾਉਣ ਅਤੇ ਦੇਸ਼ ਦੀ ਅਰਥਵਿਵਸਥਾ ਦੀ ਰੀੜ੍ਹ ਨੂੰ ਮਜ਼ਬੂਤ ਕਰਨ ਵਿੱਚ ਗੇਂਮ ਚੇਂਜਰ ਸਾਬਤ ਹੋ ਰਹੇ ਹਨ।”

********

ਡੀਐੱਸ/ਐੱਸਟੀ