Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਕੀਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਹਾਮਹਿਮ ਰੈਲਾ ਅਮੋਲੋ ਓਡਿੰਗਾ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਕੀਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਹਾਮਹਿਮ ਰੈਲਾ ਅਮੋਲੋ ਓਡਿੰਗਾ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੀਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਹਾਮਹਿਮ ਰੈਲੋ ਅਮੋਲੋ ਓਡਿੰਗਾ ਨਾਲ ਮੁਲਾਕਾਤ ਕੀਤੀ

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਆਪਣੇ ਮਿੱਤਰ ਅਤੇ ਕੀਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਹਾਮਹਿਮ ਰੈਲੋ ਅਮੋਲੋ ਓਡਿੰਗਾ ਨਾਲ ਮਿਲ ਕੇ ਬਹੁਤ ਖੁਸ਼ੀ ਹੋਈ। ਮੈਨੂੰ ਭਾਰਤ ਅਤੇ ਕੀਨੀਆ ਵਿੱਚ ਉਨ੍ਹਾਂ ਦੇ ਨਾਲ ਹੋਈਆਂ ਅਤੀਤ ਦੀਆਂ ਚਰਚਾਵਾਂ ਯਾਦ ਆਈਆਂ।

ਭਾਰਤ ਅਤੇ ਕੀਨੀਆਂ ਦੇ ਗੂੜੇ ਦੁਵੱਲੇ ਸਬੰਧ ਹਨ ਅਤੇ ਅਸੀਂ ਆਪਣੇ ਸਬੰਧਾਂ ਨੂੰ ਅੱਗੇ ਹੋਰ ਮਜ਼ਬੂਤ ਬਣਾਉਣ ਦਾ ਸੁਆਗਤ ਕਰਦੇ ਹਾਂ।”

 

**********

ਡੀਐੱਸ/ਵੀਜੇ