Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਗਾਂਧੀ ਸਮ੍ਰਿਤੀ ਵਿੱਚ ਆਯੋਜਿਤ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਏ

ਪ੍ਰਧਾਨ ਮੰਤਰੀ ਗਾਂਧੀ ਸਮ੍ਰਿਤੀ ਵਿੱਚ ਆਯੋਜਿਤ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਏ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਅੱਜ ਗਾਂਧੀ ਸਮ੍ਰਿਤੀ ਵਿਖੇ ਮਹਾਤਮਾ ਗਾਂਧੀ ਦੀ ਯਾਦ ਵਿੱਚ ਆਯੋਜਿਤ ਇੱਕ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਏ।

ਪ੍ਰਧਾਨ ਮੰਤਰੀ ਨੇ ਐਕਸ (Xਤੇ ਪੋਸਟ ਕੀਤਾ:

  “ਅੱਜ ਸ਼ਾਮ ਨੂੰ ਇੱਕ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਇਆ। ਅਸੀਂ ਹਮੇਸ਼ਾ ਆਪਣੇ ਰਾਸ਼ਟਰ ਦੇ ਲਈ ਮਹਾਤਮਾ ਗਾਂਧੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਚ ਕੰਮ ਕਰਦੇ ਰਹਾਂਗੇ।  

 

  

***

ਡੀਐੱਸ/ਏਕੇ