Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਗੋਰਖਪੁਰ ਵਿੱਚ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, ਗੋਰਖਪੁਰ ਵਿੱਚ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਪ੍ਰਧਾਨ ਮੰਤਰੀ ਲਗਾਤਾਰ ਗੋਰਖਪੁਰ ਵਿੱਚ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਉਹ ਕੇਂਦਰੀ ਅਤੇ ਉੱਤਰ ਪ੍ਰਦੇਸ਼ ਸਰਕਾਰਾਂ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ।

ਸਿਹਤ ਰਾਜ ਮੰਤਰੀ ਸ੍ਰੀਮਤੀ ਅਨੁਪ੍ਰਿਯਾ ਪਟੇਲ ਅਤੇ ਕੇਂਦਰੀ ਸਿਹਤ ਸਕੱਤਰ ਗੋਰਖਪੁਰ ਤੋਂ ਹਾਲਾਤ ਦਾ ਜਾਇਜ਼ਾ ਲੈਣਗੇ। ”

***

AKT/SH