Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ ਹਥਿਆਰਬੰਦ ਬਲਾਂ ਦੇ ਹੋਰ ਕਰਮੀਆਂ ਨੂੰ ਅੰਤਿਮ ਸ਼ਰਧਾਂਜਲੀਆਂ ਅਰਪਿਤ ਕੀਤੀਆਂ

ਪ੍ਰਧਾਨ ਮੰਤਰੀ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ ਹਥਿਆਰਬੰਦ ਬਲਾਂ ਦੇ ਹੋਰ ਕਰਮੀਆਂ ਨੂੰ ਅੰਤਿਮ ਸ਼ਰਧਾਂਜਲੀਆਂ ਅਰਪਿਤ ਕੀਤੀਆਂ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ ਹਥਿਆਰਬੰਦ ਬਲਾਂ ਦੇ ਹੋਰ ਕਰਮੀਆਂ ਨੂੰ ਅੰਤਿਮ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

 “ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ ਹਥਿਆਰਬੰਦ ਬਲਾਂ ਦੇ ਹੋਰ ਕਰਮੀਆਂ ਨੂੰ ਆਪਣੀ ਅੰਤਿਮ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਦੇ ਭਰਪੂਰ ਯੋਗਦਾਨ ਨੂੰ ਦੇਸ਼ ਕਦੇ ਨਹੀਂ ਭੁੱਲੇਗਾ।”

***

ਡੀਐੱਸ/ਏਕੇ