Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਡਿਫੈਂਸ ਇਨਵੈਸਟਚਰ ਸੈਰੇਮਨੀ ਵਿੱਚ ਸ਼ਾਮਲ ਹੋਏ

ਪ੍ਰਧਾਨ ਮੰਤਰੀ ਡਿਫੈਂਸ ਇਨਵੈਸਟਚਰ ਸੈਰੇਮਨੀ ਵਿੱਚ ਸ਼ਾਮਲ ਹੋਏ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਡਿਫੈਂਸ ਇਨਵੈਸਟਚਰ ਸੈਰੇਮਨੀ  ਵਿੱਚ ਹਿੱਸਾ ਲਿਆ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

‘‘ਡਿਫੈਂਸ ਇਨਵੈਸਟਚਰ ਸੈਰੇਮਨੀ ਵਿੱਚ ਹਿੱਸਾ ਲਿਆ। ਉਨ੍ਹਾਂ ਸਾਰਿਆਂ ‘ਤੇ ਮਾਣ ਹੈ ਜਿਨ੍ਹਾਂ ਨੂੰ ਵੀਰਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦਾ ਸਾਹਸ ਸਾਨੂੰ ਹਮੇਸ਼ਾ ਪ੍ਰੇਰਿਤ ਕਰੇਗਾ।’’

 

 

******

 

ਡੀਐੱਸ