Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਪ੍ਰਿੰਸੀਪਲ ਸੈਕਟਰੀ ਡਾ. ਪੀ.ਕੇ. ਮਿਸ਼ਰਾ ਦੀ ਅਗਵਾਈ ਵਿੱਚ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ ਵਿੱਚ ਹਿੱਸਾ ਲਿਆ


ਪ੍ਰਧਾਨ ਮੰਤਰੀ ਦਫ਼ਤਰ ਨੇ ਅਧਿਕਾਰੀਆਂ ਨੇ ਅੱਜ ਸਵੇਰੇ ਪ੍ਰਿੰਸੀਪਲ ਸੈਕਟਰੀ ਡਾ. ਪੀ.ਕੇ. ਮਿਸ਼ਰਾ ਦੀ ਅਗਵਾਈ ਵਿੱਚ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ ਵਿੱਚ ਹਿੱਸਾ ਲਿਆ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ;

“ਸਥਾਈ ਭਵਿੱਖ ਦੀ ਦਿਸ਼ਾ ਵਿੱਚ ਸਮੂਹਿਕ ਤੌਰ ‘ਤੇ ਕੰਮ ਕਰ ਰਹੇ ਹਨ।

“ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਪ੍ਰਿੰਸੀਪਲ ਸੈਕਟਰੀ ਡਾ. ਪੀ.ਕੇ. ਮਿਸ਼ਰਾ ਜੀ ਦੀ ਅਗਵਾਈ ਵਿੱਚ ਅੱਜ ਸਵੇਰੇ ‘ਏਕ ਪੇੜ ਮਾਂ ਕੇ ਨਾਮ’ ਅਭਿਯਾਨ ਵਿੱਚ ਹਿੱਸਾ ਲਿੱਆ।

#एक_पेड़_माँ_के_नाम”

********

ਐੱਮਜਪੀਐੱਸ/ਐੱਸਟੀ