Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦੀ ਆਸਟ੍ਰੇਲੀਅਨਸੁਪਰ ਦੇ ਮੁੱਖ ਕਾਰਜਕਾਰੀ ਸ਼੍ਰੀ ਪਾਲ ਸ਼ਰੋਡਰ ਦੇ ਨਾਲ ਮੁਲਾਕਾਤ

ਪ੍ਰਧਾਨ ਮੰਤਰੀ ਦੀ ਆਸਟ੍ਰੇਲੀਅਨਸੁਪਰ ਦੇ ਮੁੱਖ ਕਾਰਜਕਾਰੀ ਸ਼੍ਰੀ ਪਾਲ ਸ਼ਰੋਡਰ ਦੇ ਨਾਲ ਮੁਲਾਕਾਤ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਮਈ 2023 ਨੂੰ ਸਿਡਨੀ, ਆਸਟ੍ਰੇਲੀਆ ਵਿੱਚ ਆਸਟ੍ਰੇਲੀਅਨਸੁਪਰ ਦੇ ਮੁੱਖ ਕਾਰਜਾਕਰੀ ਸ਼੍ਰੀ ਪਾਲ ਸ਼ਰੋਡਰ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਦੁਨੀਆ ਵਿੱਚ ਵਿਦੇਸ਼ੀ ਨਿਵੇਸ਼ ਦੇ ਲਈ, ਸਭ ਤੋਂ ਪਸੰਦੀਦਾ ਪ੍ਰਮੁੱਖ ਅਰਥਵਿਵਸਥਾਵਾਂ ਵਿੱਚੋਂ ਇੱਕ ਦੇ ਰੂਪ ਵਿੱਚ ਭਾਰਤ ਦੀ ਭਰੋਸੇਯੋਗਤਾ ’ਤੇ ਚਾਨਣਾ ਪਾਇਆ ਅਤੇ ਆਸਟ੍ਰੇਲੀਅਨਸੁਪਰ ਨੂੰ ਭਾਰਤ ਦੇ ਨਾਲ ਸਾਂਝੇਦਾਰੀ ਕਰਨ ਦੇ ਲਈ ਸੱਦਾ ਦਿੱਤਾ।

ਆਸਟ੍ਰੇਲੀਅਨਸੁਪਰ ਇੱਕ ਆਸਟ੍ਰੇਲੀਅਨ ਪੈਨਸ਼ਨ ਫੰਡ ਹੈ, ਜਿਸ ਦਾ ਹੈੱਡਕੁਆਰਟਰ ਮੇਲਬਰਨ, ਵਿਕਟੋਰੀਆ ਵਿੱਚ ਹੈ।

 

 

*****

ਡੀਐੱਸ/ਟੀਐੱਸ