Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦੀ ਜਰਮਨੀ ਵਿੱਚ ਭਾਰਤੀ ਭਾਈਚਾਰੇ ਦੇ ਨਾਲ ਗੱਲਬਾਤ

ਪ੍ਰਧਾਨ ਮੰਤਰੀ ਦੀ ਜਰਮਨੀ ਵਿੱਚ ਭਾਰਤੀ ਭਾਈਚਾਰੇ ਦੇ ਨਾਲ ਗੱਲਬਾਤ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਜਰਮਨੀ ਦੇ ਬਰਲਿਨ ਵਿੱਚ ਥੀਏਟਰ ਐੱਮ ਪੌਟਸਡੈਮਰ ਪਲਾਟਜ਼ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਨਾਲ ਗੱਲਬਾਤ ਕੀਤੀ। ਜਰਮਨੀ ਵਿੱਚ ਜੀਵੰਤ ਭਾਰਤੀ ਭਾਈਚਾਰੇ ਦੇ 1600 ਤੋਂ ਅਧਿਕ ਮੈਂਬਰਾਂ, ਜਿਨ੍ਹਾਂ ਵਿੱਚ ਵਿਦਿਆਰਥੀਖੋਜਾਰਥੀ ਅਤੇ ਪੇਸ਼ੇਵਰ ਸ਼ਾਮਲ ਸਨ, ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਜਰਮਨੀ ਦੀ ਅਰਥਵਿਵਸਥਾ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਰੇਖਾਂਕਿਤ ਕੀਤਾ ਅਤੇ ਆਲਮੀ ਪੱਧਰ ਤੇ ਭਾਰਤੀ ਉਤਪਾਦਾਂ ਨੂੰ ਹੁਲਾਰਾ ਦਿੰਦੇ ਹੋਏ ਉਨ੍ਹਾਂ ਨੂੰ ਭਾਰਤ ਦੀ ਪਹਿਲ, “ਵੋਕਲ ਫੌਰ ਲੋਕਲ” ਵਿੱਚ ਯੋਗਦਾਨ ਦੇਣ ਦੇ ਲਈ ਪ੍ਰੋਤਸਾਹਿਤ ਕੀਤਾ।

 

****

ਡੀਐੱਸ/ਐੱਸਟੀ