Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦੀ ਮਿਸਰ ਵਿੱਚ ਭਾਰਤੀ ਭਾਈਚਾਰੇ ਨਾਲ ਗੱਲਬਾਤ

ਪ੍ਰਧਾਨ ਮੰਤਰੀ ਦੀ ਮਿਸਰ ਵਿੱਚ ਭਾਰਤੀ ਭਾਈਚਾਰੇ ਨਾਲ ਗੱਲਬਾਤ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਸਰ ਦੀ ਆਪਣੀ ਸਰਕਾਰੀ ਯਾਤਰਾ ਦੇ ਦੌਰਾਨ 24 ਜੂਨ 2023 ਨੂੰ ਕਾਹਿਰਾ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੇ ਨਾਲ ਗੱਲਬਾਤ ਕੀਤੀ।

ਭਾਰਤੀ ਭਾਈਚਾਰੇ ਦੇ ਮੈਂਬਰਾਂ ਦੇ ਨਾਲ ਆਪਣੀ ਗੱਲਬਾਤ ਵਿੱਚ, ਪ੍ਰਧਾਨ ਮੰਤਰੀ ਨੇ ਭਾਰਤ-ਮਿਸਰ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਦੇਣ ਦੇ ਲਈ ਇਸ ਭਾਈਚਾਰੇ ਦੀ ਸ਼ਲਾਘਾ ਕੀਤੀ।

ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ, ਪੇਸ਼ੇਵਰਾਂ ਅਤੇ ਕਾਰੋਬਾਰੀਆਂ ਸਹਿਤ ਪ੍ਰਵਾਸੀ ਭਾਰਤੀ ਭਾਈਚਾਰੇ ਦੇ 300 ਤੋਂ ਅਧਿਕ ਮੈਂਬਰਾਂ ਨੇ ਹਿੱਸਾ ਲਿਆ। 

*********

 

ਡੀਐੱਸ