Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦੱਖਣ ਅਫਰੀਕਾ ਦੇ ਜੋਹਾਨਸਬਰਗ ਵਿੱਚ ਪਹੁੰਚੇ

ਪ੍ਰਧਾਨ ਮੰਤਰੀ ਦੱਖਣ ਅਫਰੀਕਾ ਦੇ ਜੋਹਾਨਸਬਰਗ ਵਿੱਚ ਪਹੁੰਚੇ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 22 ਅਗਸਤ, 2023 ਦੀ ਦੁਪਹਿਰ ਨੂੰ ਦੱਖਣ ਅਫਰੀਕਾ ਦੇ ਜੋਹਾਨਸਬਰਗ ਪਹੁੰਚੇ।

ਹਵਾਈ ਅੱਡੇ ‘ਤੇ ਦੱਖਣ ਅਫਰੀਕਾ ਦੇ ਉਪ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਪੌਲ ਸ਼ਿਪੋਕੋਸਾ ਮਾਸ਼ਾਤਿਲੇ (H.E. Mr. Paul Shipokosa Mashatile) ਨੇ ਪ੍ਰਧਾਨ ਮੰਤਰੀ ਦਾ ਨਿੱਘਾ ਸੁਆਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਦਾ ਰਸਮੀ ਸੁਆਗਤ ਭੀ ਕੀਤਾ ਗਿਆ।

***

ਡੀਐੱਸ/ਏਕੇ