Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਵਿਚਾਰ ਸਾਨੂੰ ਇੱਕ ਪ੍ਰਗਤੀਸ਼ੀਲ, ਸਮ੍ਰਿੱਧ ਅਤੇ ਦਿਆਲੂ ਸਮਾਜ ਬਣਾਉਣ ਦੇ ਲਈ ਪ੍ਰੇਰਿਤ ਕਰਨਗੇ। 

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ;

 “ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ‘ਤੇ ਨਮਨ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਸਾਨੂੰ ਇੱਕ ਅਜਿਹੇ ਸਮਾਜ ਦੇ ਨਿਰਮਾਣ ਦੇ ਲਈ ਪ੍ਰੇਰਿਤ ਕਰਦੇ ਹਨ ਜੋ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਕਰੁਣਾਮਈ ਹੋਵੇ।”

 “ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ‘ਤੇ ਨਮਨ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਸਾਨੂੰ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਦਿਆਲੂ ਸਮਾਜ ਬਣਾਉਣ ਲਈ ਪ੍ਰੇਰਿਤ ਕਰਦੇ ਹਨ।”

****

ਐੱਮਜੇਪੀਐੱਸ/ਐੱਸਟੀ