Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੂੰ ਮਿਸਰ ਦੇ ਸਰਵਉੱਚ ਨਾਗਰਿਕ ਪੁਰਸਕਾਰ ਔਰਡਰ ਆਵੑ ਦ ਨਾਈਲ ਨਾਲ ਸਨਮਾਨਿਤ ਕੀਤਾ ਗਿਆ

ਪ੍ਰਧਾਨ ਮੰਤਰੀ ਨੂੰ ਮਿਸਰ ਦੇ ਸਰਵਉੱਚ ਨਾਗਰਿਕ ਪੁਰਸਕਾਰ ਔਰਡਰ ਆਵੑ ਦ ਨਾਈਲ ਨਾਲ ਸਨਮਾਨਿਤ ਕੀਤਾ ਗਿਆ


ਮਿਸਰ ਦੇ ਰਾਸ਼ਟਰਪਤੀਮਹਾਮਹਿਮ ਸ਼੍ਰੀ ਅਬਦੇਲ ਫਤਿਹ ਅਲਸਿਸੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ 25 ਜੂਨ, 2023 ਨੂੰ ਕਾਹਿਰਾ ਦੀ ਪ੍ਰੈਜ਼ੀਡੈਂਸੀ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਰੋਹ ਵਿੱਚ ਮਿਸਰ ਦੇ ਸਰਵਉੱਚ ਨਾਗਰਿਕ ਪੁਰਸਕਾਰ, ‘ਔਰਡਰ ਆਵੑ ਨਾਈਲਨਾਲ ਸਨਮਾਨਿਤ ਕੀਤਾ।

ਪ੍ਰਧਾਨ ਮੰਤਰੀ ਨੇ ਇਸ ਸਨਮਾਨ ਲਈ ਭਾਰਤ ਦੇ ਲੋਕਾਂ ਦੀ ਤਰਫੋਂ ਰਾਸ਼ਟਰਪਤੀ ਸਿਸੀ ਦਾ ਧੰਨਵਾਦ ਕੀਤਾ। 

ਪ੍ਰਧਾਨ ਮੰਤਰੀ ਇਹ ਪੁਰਸਕਾਰ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ ਹਨ।

*********

 

ਡੀਐੱਸ