Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਧਿਆਪਕ ਦਿਵਸ ‘ਤੇ ਅਧਿਆਪਕ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ ; ਸਾਬਕਾ ਰਾਸ਼ਟਰਪਤੀ ਡਾ. ਸਰਵੇਪੱਲੀ ਰਾਧਾਕ੍ਰਿਸ਼ਣਨ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਧਿਆਪਕ ਦਿਵਸ ‘ਤੇ ਅਧਿਆਪਨ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ ਹਨ । ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਡਾ. ਸਰਵੇਪੱਲੀ ਰਾਧਾਕ੍ਰਿਸ਼ਣਨ ਨੂੰ ਵੀ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ “ਸ਼ਿਕਸ਼ਕ ਦਿਵਸ ਕੇ ਅਵਸਰ ਪਰ ਸਭੀ ਸ਼ਿਕਸ਼ਕੋਂ ਕੋ ਹਾਰਦਿਕ ਸ਼ੁਭਕਾਮਨਾਏਂ । ਅਧਿਆਪਕ ਦਿਵਸ ਦੀਆਂ ਸਾਰਿਆਂ ਨੂੰ ਸ਼ੁਭਕਾਮਨਾਵਾਂ। ਭਾਰਤ ਅਸਧਾਰਨ ਅਧਿਆਪਕ ਅਤੇ ਸਿੱਖਿਅਕ ਡਾ. ਸਰਵੇਪੱਲੀ ਰਾਧਾਕ੍ਰਿਸ਼ਣਨ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕਰਦਾ ਹੈ।”

***

ਵੀਆਰਆਰਕੇ/ਐੱਸਐੱਚ/ਏਕੇ