Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਧਿਆਪਕ ਦਿਵਸ ਦੇ ਅਵਸਰ ‘ਤੇ ਵਿਸ਼ੇਸ਼ ਤੌਰ ‘ਤੇ ਸਾਰੇ ਮਿਹਨਤੀ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅਧਿਆਪਕ ਦਿਵਸ ਦੇ ਅਵਸਰ ਤੇ ਵਿਸ਼ੇਸ਼ ਤੌਰ ਤੇ ਉਨ੍ਹਾਂ ਸਾਰੇ ਮਿਹਨਤੀ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਹਨਜੋ ਯੁਵਾ ਮਨ ਵਿੱਚ ਸਿੱਖਿਆ ਦੀ ਉਮੰਗ ਦਾ ਸੰਚਾਰ ਕਰਦੇ ਹਨ। ਸ਼੍ਰੀ ਮੋਦੀ ਨੇ ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀਆਂ ਵੀ ਦਿੱਤੀਆਂ।

 

ਪ੍ਰਧਾਨ ਮੰਤਰੀ ਨੇ ਕਿਹਾ;

 

ਅਧਿਆਪਕ ਦਿਵਸ (#TeachersDay) ਦੇ ਅਵਸਰ ਤੇ ਵਿਸ਼ੇਸ਼ ਤੌਰ ਤੇ ਉਨ੍ਹਾਂ ਸਾਰੇ ਮਿਹਨਤੀ ਅਧਿਆਪਕਾਂ ਨੂੰ ਵਧਾਈਆਂ, ਜਿਨ੍ਹਾਂ ਨੇ ਯੁਵਾ ਮਨ ਵਿੱਚ ਸਿੱਖਿਆ ਦੀ ਉਮੰਗ ਦਾ ਸੰਚਾਰ ਕੀਤਾ ਹੈ। ਮੈਂ ਸਾਡੇ ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਨੂੰ ਵੀ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀ ਦਿੰਦਾ ਹਾਂ।

 

 

****

 

ਡੀਐੱਸ/ਐੱਸਟੀ