Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਨੁਭਵੀ ਨੌਕਰਸ਼ਾਹ ਡਾ. ਮੰਜੁਲਾ ਸੁਬਰਾਮਣਯ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਨੁਭਵੀ ਨੌਕਰਸ਼ਾਹ ਡਾ. ਮੰਜੁਲਾ ਸੁਬਰਾਮਣਯ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਅਨੁਭਵੀ ਨੌਕਰਸ਼ਾਹ ਡਾ. ਮੰਜੁਲਾ ਸੁਬਰਾਮਣਯ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਨੀਤੀ ਸਬੰਧੀ ਮੁੱਦਿਆਂ ਦੀ ਸਮਝ ਅਤੇ ਕਾਰਜ-ਮੁਖੀ ਪਹੁੰਚ ਲਈ ਉਨ੍ਹਾਂ ਨੂੰ ਵਿਆਪਕ ਤੌਰ ‘ਤੇ ਸਤਿਕਾਰਿਆ ਜਾਂਦਾ ਸੀ। ਜਦੋਂ ਮੈਂ ਮੁੱਖ ਮੰਤਰੀ ਸਾਂ, ਤਾਂ ਮੈਨੂੰ ਉਨ੍ਹਾਂ ਨਾਲ ਹੋਈ ਮੇਰੀ ਗੱਲਬਾਤ ਯਾਦ ਹੈ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”

 

*****

ਡੀਐੱਸ/ਐੱਸਟੀ