Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਯੁੱਧਿਆ ਵਿੱਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਢ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਯੁੱਧਿਆ ਵਿੱਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਢ ‘ਤੇ ਸਾਰੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, “ਸਦੀਆਂ ਦੇ ਤਿਆਗ, ਤਪੱਸਿਆ ਅਤੇ ਸੰਘਰਸ਼ ਤੋਂ ਬਾਅਦ ਬਣਿਆ ਇਹ ਮੰਦਿਰ ਸਾਡੇ ਸੱਭਿਆਚਾਰ ਅਤੇ ਅਧਿਆਤਮ ਦੀ ਮਹਾਨ ਵਿਰਾਸਤ ਹੈ।”

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

 “ਅਯੁੱਧਿਆ ਵਿੱਚ ਰਾਮਲਲਾ ਦੀ ਪ੍ਰਾਣ-ਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਢ ‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। ਸਦੀਆਂ ਦੇ ਤਿਆਗ, ਤਪੱਸਿਆ ਅਤੇ ਸੰਘਰਸ਼ ਨਾਲ ਬਣਿਆ ਇਹ ਮੰਦਿਰ ਸਾਡੇ ਸੱਭਿਆਚਾਰ ਅਤੇ ਅਧਿਆਤਮ ਦੀ ਮਹਾਨ ਵਿਰਾਸਤ ਹੈ। ਮੈਨੂੰ ਵਿਸ਼ਵਾਸ ਹੈ ਕਿ ਇਹ ਦਿਵਯ-ਸ਼ਾਨਦਾਰ ਰਾਮ ਮੰਦਿਰ ਵਿਕਸਿਤ ਭਾਰਤ ਦੇ ਸੰਕਲਪ ਦੀ ਸਿੱਧੀ ਵਿੱਚ ਇੱਕ ਵੱਡੀ ਪ੍ਰੇਰਣਾ ਬਣੇਗਾ।”

 

************

ਐੱਮਜੇਪੀਐੱਸ/ਵੀਜੇ