Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਰਜਨਟੀਨਾ ਦੇ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਦੇ ਲਈ ਜੇਵੀਅਰ ਮਾਇਲੀ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰਜਨਟੀਨਾ ਦੇ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਦੇ ਲਈ ਜੇਵੀਅਰ ਮਾਇਲੀ ਨੂੰ ਵਧਾਈਆਂ ਦਿੱਤੀਆਂ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਦੇ ਲਈ ਜੇਵੀਅਰ ਮਾਇਲੀ (@JMilei) ਨੂੰ ਵਧਾਈਆਂ। ਭਾਰਤ-ਅਰਜਨਟੀਨਾ ਰਣਨੀਤਕ ਸਾਂਝੇਦਾਰੀ ਨੂੰ ਵੰਨ-ਸੁਵੰਨਾ ਬਣਾਉਣ ਅਤੇ ਫੈਲਾਉਣ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਨੂੰ ਉਤਸੁਕ ਹਾਂ।

 

*****

ਧੀਰਜ ਸਿੰਘ/ਸਿਧਾਂਤ ਤਿਵਾਰੀ