Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਮੁਕਤੋ ਵਿਧਾਨ ਸਭਾ ਦੇ ਮਾਗੋ ਪਿੰਡ ਦੇ ਸੀਮਾਵਰਤੀ ਖੇਤਰਾਂ ਵਿੱਚ ਵਿਕਾਸ ਦਾ ਸੁਆਗਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਮੁਕਤੋ ਵਿਧਾਨ ਸਭਾ ਦੇ ਮਾਗੋ ਪਿੰਡ ਦੇ ਸੀਮਾਵਰਤੀ ਖੇਤਰਾਂ ਵਿੱਚ ਵਿਕਾਸ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਇਹ ਸੀਮਾਵਰਤੀ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਸ਼ਕਤ ਬਣਾਏਗਾ।

ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਪੇਮਾ ਖਾਂਡੂ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 “ਸੀਮਾਵਰਤੀ ਖੇਤਰਾਂ ਵਿੱਚ ਇੱਕ ਸੁਆਗਤਯੋਗ ਵਿਕਾਸ, ਜੋ ਸੀਮਾਵਰਤੀ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਸ਼ਕਤ ਬਣਾਏਗਾ।”

*****

ਡੀਐੱਸ/ਐੱਸਟੀ