Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਵਿਨਾਸ਼ ਸਾਬਲੇ ਨੂੰ ਪੁਰਸ਼ਾਂ ਦੀ 5000 ਮੀਟਰ ਦੌੜ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ ‘ਚ ਪੁਰਸ਼ਾਂ ਦੀ 5000 ਮੀਟਰ ਦੌੜ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਗੇ ਲਈ ਅਵਿਨਾਸ਼ ਸਾਬਲੇ ਨੂੰ ਵਧਾਈਆਂ ਦਿੱਤੀਆਂ ਹਨ। 

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

 

ਪੁਰਸ਼ਾਂ ਦੇ 5000 ਮੀਟਰ ਈਵੈਂਟ ਵਿੱਚ @avinash3000m ਦੇ ਲਈ ਇੱਕ ਵਾਜਬ ਸਿਲਵਰ। ਅਵਿਨਾਸ਼ ਨੂੰ ਅਜਿਹਾ ਸ਼ਾਨਦਾਰ ਪ੍ਰਦਰਸ਼ਨ ਕਰਨ ਦੇ ਲਈ ਮੇਰੀਆਂ ਹਾਰਦਿਕ ਵਧਾਈਆਂ। ਉਹ ਇੱਕ ਸ਼ਾਨਦਾਰ ਚੈਂਪੀਅਨ ਹੈ!”

 

 

 *******

ਡੀਐੱਸ/ਐੱਸਟੀ