Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਸਾਮ ਦੇ ਗੋਲਪਾੜਾ ਵਿੱਚ ਐੱਚਪੀਸੀਐੱਲ ਦੇ ਐੱਲਪੀਜੀ ਬੋਟਲਿੰਗ ਪਲਾਂਟ ਰਾਸ਼ਟਰ ਦੇ ਲਈ ਸਮਰਪਿਤ ਕਰਨ ਦੀ ਸਰਾਹਨਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੋਲਪਾੜਾ ਵਿੱਚ ਐੱਚਪੀਸੀਐੱਲ ਦੇ ਐੱਲਪੀਜੀ ਬੋਟਲਿੰਗ ਪਲਾਂਟ ਰਾਸ਼ਟਰ ਦੇ ਲਈ ਸਮਰਪਿਤ ਕਰਨ ਦੀ ਸਰਾਹਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਦਮ ਨਾਲ ਅਸਾਮ, ਤ੍ਰਿਪੁਰਾ ਅਤੇ ਮੇਘਾਲਿਆ ਦੇ ਉਪਭੋਗਤਾਵਾਂ ਨੂੰ ਅਤਿਅਧਿਕ ਸਹਾਇਤਾ ਮਿਲੇਗੀ।

ਕੇਂਦਰੀ ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਰਾਜ ਮੰਤਰੀ ਦੇ ਟਵੀਟ ਥ੍ਰੈੱਡ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ; 

ਇਸ ਨਾਲ ਅਸਾਮ, ਤ੍ਰਿਪੁਰਾ ਅਤੇ ਮੇਘਾਲਿਆ ਦੇ ਉਪਭੋਗਤਾਵਾਂ ਨੂੰ ਅਤਿਅਧਿਕ ਸਹਾਇਤਾ ਮਿਲੇਗੀ।

 

***

ਡੀਐੱਸ/ਐੱਸਐੱਚ