Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿੱਚ ਇੱਕ ਨਿਰਮਾਣ ਅਧੀਨ ਭਵਨ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਵਿੱਚ ਇੱਕ ਨਿਰਮਾਣ ਅਧੀਨ ਭਵਨ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

 

“ਅਹਿਮਦਾਬਾਦ ਵਿੱਚ ਇੱਕ ਨਿਰਮਾਣ ਅਧੀਨ ਭਵਨ ਵਿੱਚ ਹੋਈ ਦੁਰਘਟਨਾ ਦੁਖਦ ਹੈ। ਮੇਰੀਆਂ ਸੰਵੇਦਨਾਵਾਂ ਇਸ ਦੁਰਘਟਨਾ ਵਿੱਚ ਆਪਣੇ ਪਰਿਜਨਾਂ ਨੂੰ ਗੁਵਾਉਣ ਵਾਲੇ ਲੋਕਾਂ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਜ਼ਖਮੀ ਜਲਦੀ ਠੀਕ ਹੋ ਜਾਣਗੇ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰਸੰਭਵ ਸਹਾਇਤਾ ਪ੍ਰਦਾਨ ਕਰਨ ਰਿਹਾ ਹੈ: ਪ੍ਰਧਾਨ ਮੰਤਰੀ।”

 

 

***

 

ਡੀਐੱਸ/ਐੱਸਐੱਚ