Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ ‘ਤੇ ਨਾਰੀ ਸ਼ਕਤੀ ਨੂੰ ਨਮਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ ‘ਤੇ ਨਾਰੀ ਸ਼ਕਤੀ ਨੂੰ ਉਨ੍ਹਾਂ ਦੀਆਂ ਉਪਲਬਧੀਆਂ ਦੇ ਲਈ ਨਮਨ ਕੀਤਾ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ: 

 “ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ ‘ਤੇ, ਸਾਡੀ ਨਾਰੀ ਸ਼ਕਤੀ ਦੀਆਂ ਉਪਲਬਧੀਆਂ ਨੂੰ ਨਮਨ। ਅਸੀਂ ਭਾਰਤ ਦੀ ਪ੍ਰਗਤੀ ਵਿੱਚ ਮਹਿਲਾਵਾਂ ਦੀ ਭੂਮਿਕਾ ਦੀ  ਬਹੁਤ ਸਰਾਹਨਾ ਕਰਦੇ ਹਾਂ। ਸਾਡੀ ਸਰਕਾਰ ਮਹਿਲਾ ਸਸ਼ਕਤੀਕਰਣ ਨੂੰ ਅੱਗੇ ਵਧਾਉਣ ਦੇ ਲਈ ਕੰਮ ਕਰਦੀ ਰਹੇਗੀ #NariShaktiForNewIndia”

 

ਸ਼੍ਰੀ ਮੋਦੀ ਨੇ ਉਪਲਬਧੀਆਂ ਹਾਸਲ ਕਰਨ ਵਾਲੀਆਂ ਉਨ੍ਹਾਂ ਸਫ਼ਲ ਮਹਿਲਾਵਾਂ ਦਾ ਸੰਕਲਨ ਵੀ ਸਾਂਝਾ ਕੀਤਾ ਜਿਨ੍ਹਾਂ ਦੀ ਜੀਵਨ ਯਾਤਰਾ ਦਾ ਜ਼ਿਕਰ ‘ਮਨ ਕੀ ਬਾਤ’ ਵਿੱਚ ਕੀਤਾ ਗਿਆ ਸੀ।

 

************

ਡੀਐੱਸ/ਏਕੇ