Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਮਹਿਲਾ ਸਸ਼ਕਤੀਕਰਣ ਦੇ ਪ੍ਰਤੀ ਪ੍ਰਤੀਬੱਧਤਾ ਦੁਹਰਾਈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਨਮਨ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਹਮੇਸ਼ਾ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਲਈ ਕੰਮ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, “ਜਿਵੇਂ ਕਿ ਮੈਂ ਵਾਅਦਾ ਕੀਤਾ ਸੀ, ਅੱਜ ਮੇਰੇ ਸੋਸ਼ਲ ਮੀਡੀਆ ਪਲੈਟਫਾਰਮਾਂ ਨੂੰ ਉਹ ਮਹਿਲਾਵਾਂ ਸੰਭਾਲਣਗੀਆਂ ਜੋ ਵਿਭਿੰਨ ਖੇਤਰਾਂ ਵਿੱਚ ਆਪਣੀ ਪਹਿਚਾਣ ਬਣਾ ਰਹੀਆਂ ਹਨ।”

ਪ੍ਰਧਾਨ ਮੰਤਰੀ ਨੇ ਐਕਸ ‘ਤੇ ਸਾਂਝਾ ਕੀਤਾ;

“ਅਸੀਂ #WomensDay ‘ਤੇ ਆਪਣੀ ਨਾਰੀ ਸ਼ਕਤੀ ਨੂੰ ਨਮਨ ਕਰਦੇ ਹਾਂ! ਸਾਡੀ ਸਰਕਾਰ ਨੇ ਹਮੇਸ਼ਾ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਲਈ ਕੰਮ ਕੀਤਾ ਹੈ। ਇਹ ਸਾਡੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਵਿੱਚ ਝਲਕਦਾ ਹੈ। “ਜਿਵੇਂ ਕਿ ਮੈਂ ਵਾਅਦਾ ਕੀਤਾ ਸੀ, ਅੱਜ ਮੇਰੇ ਸੋਸ਼ਲ ਮੀਡੀਆ ਪਲੈਟਫਾਰਮਾਂ ਨੂੰ ਉਹ ਮਹਿਲਾਵਾਂ ਸੰਭਾਲਣਗੀਆਂ ਜੋ ਵਿਭਿੰਨ ਖੇਤਰਾਂ ਵਿੱਚ ਆਪਣੀ ਪਹਿਚਾਣ ਬਣਾ ਰਹੀਆਂ ਹਨ।”

 *** *** *** ***

ਐੱਮਜੇਪੀਐੱਸ/ਵੀਜੇ