Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅੱਜ ਦੇ ਪਦਮ ਪੁਰਸਕਾਰ ਸਮਾਰੋਹ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ

ਪ੍ਰਧਾਨ ਮੰਤਰੀ ਨੇ ਅੱਜ ਦੇ ਪਦਮ ਪੁਰਸਕਾਰ ਸਮਾਰੋਹ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇ ਪਦਮ ਪੁਰਸਕਾਰ ਸਮਾਰੋਹ, ਜਿਸ ਵਿੱਚ ਜੀਵਨ ਦੇ ਵਿਭਿੰਨ ਖੇਤਰਾਂ ਦੇ ਉੱਘੇ ਲੋਕਾਂ ਨੂੰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ, ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ ਹਨ।

 

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

ਅੱਜ ਦੇ ਸਮਾਰੋਹ ਦੀਆਂ ਕੁਝ ਝਲਕੀਆਂ, ਜਿਸ ਵਿੱਚ ਜੀਵਨ ਦੇ ਵਿਭਿੰਨ ਖੇਤਰਾਂ ਦੇ ਉੱਘੇ ਲੋਕਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕੀਤੇ ਗਏ।

****

ਡੀਐੱਸ/ਐੱਸਟੀ