Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅੱਜ ਨਾਇਜੀਰੀਆ ਦੇ ਮਰਾਠੀ ਸਮੁਦਾਇ ਦੀ ਆਪਣੀ ਸੰਸਕ੍ਰਿਤੀ ਅਤੇ ਜੜ੍ਹਾਂ ਨਾਲ ਜੁੜੇ ਰਹਿਣ ਦੇ ਲਈ ਸ਼ਲਾਘਾ ਕੀਤੀ

ਪ੍ਰਧਾਨ ਮੰਤਰੀ ਨੇ ਅੱਜ ਨਾਇਜੀਰੀਆ ਦੇ ਮਰਾਠੀ ਸਮੁਦਾਇ ਦੀ ਆਪਣੀ ਸੰਸਕ੍ਰਿਤੀ ਅਤੇ ਜੜ੍ਹਾਂ ਨਾਲ ਜੁੜੇ ਰਹਿਣ ਦੇ ਲਈ  ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਇਜੀਰੀਆ ਦੇ ਮਰਾਠੀ ਸਮੁਦਾਇ ਦੀ ਆਪਣੀ ਸੰਸਕ੍ਰਿਤੀ ਅਤੇ ਜੜ੍ਹਾਂ ਨਾਲ ਜੁੜੇ ਰਹਿਣ ਦੇ ਲਈ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਇਹ ਸ਼ਲਾਘਾ ਨਾਇਜੀਰੀਆ ਦੇ ਮਰਾਠੀ ਸਮੁਦਾਇ ਦੁਆਰਾ ਮਰਾਠੀ ਭਾਸ਼ਾ ਨੂੰ ਇੱਕ ਸ਼ਾਸਤਰੀ ਭਾਸ਼ਾ ਦਾ ਦਰਜਾ ਦਿੱਤੇ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੇ ਜਾਣ ਦੇ ਅਵਸਰ ’ਤੇ ਕੀਤੀ।

 

ਐਕਸ (X) ’ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 

ਨਾਇਜੀਰੀਆ ਵਿੱਚ, ਮਰਾਠੀ ਸਮੁਦਾਇ ਨੇ ਮਰਾਠੀ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦਿੱਤੇ ਜਾਣ ’ਤੇ ਪ੍ਰਸੰਨਤਾ ਵਿਅਕਤ ਕੀਤੀ। ਇਹ ਵਾਸਤਵ ਵਿੱਚ ਸ਼ਲਾਘਾਯੋਗ ਹੈ ਕਿ ਉਹ ਆਪਣੀ ਸੰਸਕ੍ਰਿਤੀ ਅਤੇ ਜੜ੍ਹਾਂ ਨਾਲ ਕਿਵੇਂ ਜੁੜੇ ਹੋਏ ਹਨ।

********* 

ਐੱਮਜੇਪੀਐੱਸ/ਐੱਸਆਰ