Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਤਿਰੁਮਾਲਾ ਵਿੱਚ ਸ੍ਰੀ ਵੈਂਕਟੇਸ਼ਵਰ ਸਵਾਮੀ ਮੰਦਿਰ ਵਿੱਚ ਪ੍ਰਾਰਥਨਾ ਕੀਤੀ

ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਤਿਰੁਮਾਲਾ ਵਿੱਚ ਸ੍ਰੀ ਵੈਂਕਟੇਸ਼ਵਰ ਸਵਾਮੀ ਮੰਦਿਰ ਵਿੱਚ ਪ੍ਰਾਰਥਨਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਤਿਰੁਮਾਲਾ ਵਿੱਚ ਸ੍ਰੀ ਵੈਂਕਟੇਸ਼ਵਰ ਸਵਾਮੀ ਮੰਦਿਰ ਵਿੱਚ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਭਗਵਾਨ ਵੈਂਕਟੇਸ਼ਵਰ ਸਵਾਮੀ ਦਾ 140 ਕਰੋੜ ਭਾਰਤੀਆਂ ਦੀ ਚੰਗੀ ਸਿਹਤ,ਕਲਿਆਣ ਅਤੇ ਸਮ੍ਰਿੱਧੀ ਦੇ ਲਈ ਅਸ਼ੀਰਵਾਦ ਭੀ ਮੰਗਿਆ ਹੈ। ਸ਼੍ਰੀ ਮੋਦੀ ਨੇ ਤਿਰੁਮਾਲਾ ਦੇ ਸ੍ਰੀ ਵੈਂਕਟੇਸ਼ਵਰ ਸਵਾਮੀ ਮੰਦਿਰ ਦੀਆਂ ਝਲਕੀਆਂ ਭੀ ਸਾਂਝੀਆਂ ਕੀਤੀਆਂ।

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ;

 “ਤਿਰੁਮਾਲਾ ਵਿੱਚ ਸ੍ਰੀ ਵੈਂਕਟੇਸ਼ਵਰ ਸਵਾਮੀ ਮੰਦਿਰ ਵਿੱਚ 140 ਕਰੋੜ ਭਾਰਤੀਆਂ ਦੀ ਚੰਗੀ ਸਿਹਤ, ਕਲਿਆਣ ਅਤੇ ਸਮ੍ਰਿੱਧੀ ਦੇ ਲਈ ਪ੍ਰਾਰਥਨਾ ਕੀਤੀ।”

“140 కోట్లమందిభారతీయులకుమంచిఆరోగ్యం, శ్రేయస్సుమరియుఅభివృద్ధికలగాలనితిరుమలలోనిశ్రీవేంకటేశ్వరస్వామిఆలయంలోప్రార్థించాను.”

 https://twitter.com/narendramodi/status/1728978864905531882

 https://twitter.com/narendramodi/status/1728990038871163068

ਪ੍ਰਧਾਨ ਮੰਤਰੀ ਨੇ ਇਸ ਅਵਸਰ ਦੀਆਂ ਕੁਝ ਹੋਰ ਝਲਕੀਆਂ ਸਾਂਝੀਆਂ ਕੀਤੀਆਂ।

ਉਨ੍ਹਾਂ ਨੇ ਪੋਸਟ ਕੀਤਾ:

“ਓਮ ਨਮੋ ਵੈਂਕਟੇਸ਼ਾਯ!

ਤਿਰੁਮਾਲਾ ਤੋਂ ਕੁਝ ਹੋਰ ਝਲਕੀਆਂ।”

“ఓంనమోవేంకటాశాయ!

తిరుమలనుండిమరికొన్నిదృశ్యాలు.”

 

 

************

ਧੀਰਜ ਸਿੰਘ/ਸਿਧਾਂਤ ਤਿਵਾਰੀ