Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ

ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਨੂੰ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਲੈਣ ‘ਤੇ ਵਧਾਈ ਦਿੱਤੀ ਹੈ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 

“ਆਂਧਰ ਪ੍ਰਦੇਸ਼ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ। ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਗਾਰੂ ਨੂੰ ਮੁੱਖ ਮੰਤਰੀ ਬਣਨ ‘ਤੇ ਅਤੇ ਸਰਕਾਰ ਵਿੱਚ ਮੰਤਰੀ ਦੇ ਰੂਪ ਵਿੱਚ ਸਹੁੰ ਲੈਣ ਵਾਲੇ ਹੋਰ ਸਾਰੇ ਲੋਕਾਂ ਨੂੰ ਵਧਾਈਆਂ। ਟੀਡੀਪੀ, ਜਨ ਸੈਨਾ ਅਤੇ ਭਾਜਪਾ ਸਰਕਾਰ ਆਂਧਰ ਪ੍ਰਦੇਸ਼ ਨੂੰ ਗੌਰਵ ਦੀਆਂ ਨਵੀਆਂ ਉੱਚਾਈਆਂ ‘ਤੇ ਲਿਜਾਉਣ ਅਤੇ ਰਾਜ ਦੇ ਨੌਜਵਾਨਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਨਾਲ ਪ੍ਰਤੀਬੱਧ ਹੈ। 

 

***

 

ਡੀਐੱਸ/ਟੀਐੱਸ