Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਚੱਕਰਵਾਤੀ ਤੁਫਾਨ ‘ਗੁਲਾਬ’ ਬਾਰੇ ਚਰਚਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਵਾਈ ਐੱਸ ਜਗਨ ਮੋਹਨ ਰੈੱਡੀ ਨਾਲ ਗੱਲਬਾਤ ਕੀਤੀ ਅਤੇ ਚੱਕਰਵਾਤੀ ਤੁਫਾਨ ‘ਗੁਲਾਬ’ ਦੇ ਮੱਦੇਨਜ਼ਰ ਉਤਪੰਨ ਸਥਿਤੀ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਕੇਂਦਰ ਦੀ ਤਰਫੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਵਾਈ ਐੱਸ ਜਗਨ ਮੋਹਨ ਰੈੱਡੀ (@ysjagan) ਨਾਲ ਗੱਲਬਾਤ ਕੀਤੀ ਅਤੇ ਚੱਕਰਵਾਤੀ ਤੁਫਾਨ ‘ਗੁਲਾਬ’ ਦੇ ਮੱਦੇਨਜ਼ਰ ਉਤਪੰਨ ਸਥਿਤੀ ਦਾ ਜਾਇਜ਼ਾ ਲਿਆ। ਕੇਂਦਰ ਦੀ ਤਰਫੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਮੈਂ ਸਭ ਦੀ ਸੁਰੱਖਿਆ ਅਤੇ ਖੁਸ਼ਹਾਲੀ ਦੇ ਲਈ ਪ੍ਰਾਰਥਨਾ ਕਰਦਾ ਹਾਂ।”

 

 

 

***************

ਡੀਐੱਸ/ਐੱਸਐੱਚ