Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਈਟੀਪੀਓ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ ਦੇ ਸ਼੍ਰਮਿਕਾਂ ਨੂੰ ਸਨਮਾਨਿਤ ਕੀਤਾ

ਪ੍ਰਧਾਨ ਮੰਤਰੀ ਨੇ ਆਈਟੀਪੀਓ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ ਦੇ ਸ਼੍ਰਮਿਕਾਂ ਨੂੰ ਸਨਮਾਨਿਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਟੀਪੀਓ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ ਵਿੱਚ ਪੂਜਾ ਕੀਤੀ ਅਤੇ ਸੈਂਟਰ ਦੇ ਨਿਰਮਾਣ ਵਿੱਚ ਸ਼ਾਮਲ ਸ਼੍ਰਮਿਕਾਂ ਨੂੰ ਸਨਮਾਨਿਤ ਕੀਤਾ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਦਿੱਲੀ ਨੂੰ ਇੱਕ ਆਧੁਨਿਕ ਅਤੇ ਭਵਿੱਖਮੁਖੀ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ ਮਿਲਿਆ ਹੈ, ਜੋ ਭਾਰਤ ਵਿੱਚ ਕਾਨਫਰੰਸ ਟੂਰਿਜ਼ਮ ਨੂੰ ਹੁਲਾਰਾ ਦੇਵੇਗਾ, ਜਿੱਥੇ ਦੁਨੀਆ ਭਰ ਦੇ ਲੋਕ ਆਉਣਗੇ। ਸੈਂਟਰ ਦੇ ਆਰਥਿਕ ਅਤੇ ਟੂਰਿਜ਼ਮ ਸਬੰਧੀ ਲਾਭ ਵੀ ਕਈ ਗੁਣਾ ਹੋਣਗੇ।”

 

“ਉਨ੍ਹਾਂ ਸ਼੍ਰਮਿਕਾਂ ਦਾ ਸਨਮਾਨ ਕਰਦਾ ਹਾਂ, ਜਿਨ੍ਹਾਂ ਨੇ ਦਿੱਲੀ ਵਿੱਚ ਪ੍ਰਭਾਵਸ਼ਾਲੀ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ ਦੇ ਨਿਰਮਾਣ ਦੇ ਲਈ ਸਖ਼ਤ ਮਿਹਨਤ ਕੀਤੀ ਹੈ।”

 

 

************

 

ਡੀਐੱਸ/ਏਕੇ