Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਈਟੀਬੀਪੀ ਦੇ ਸਥਾਪਨਾ ਦਿਵਸ ‘ਤੇ ਉਨ੍ਹਾਂ ਦੀ ਨਿਰਭੈ ਭਾਵਨਾ ਅਤੇ ਸਾਹਸ ਨੂੰ ਸਲਾਮ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਈਟੀਬੀਪੀ ਦੇ ਸਥਾਪਨਾ ਦਿਵਸ ‘ਤੇ ਆਈਟੀਬੀਪੀ ਕਰਮੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਆਈਟੀਬੀਪੀ ਸਥਾਪਨਾ ਦਿਵਸ ਦੇ ਅਵਸਰ ‘ਤੇ, ਮੈਂ ਆਈਟੀਬੀਪੀ ਕਰਮੀਆਂ ਦੀ ਨਿਰਭੈ ਭਾਵਨਾ ਅਤੇ ਸਾਹਸ ਨੂੰ ਸਲਾਮ ਕਰਦਾ ਹਾਂ। ਉਹ ਸਾਡੇ ਰਾਸ਼ਟਰ ਦੀ ਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਨਾਲ ਹੀ, ਕੁਦਰਤੀ ਆਪਦਾਵਾਂ ਦੇ ਦੌਰਾਨ ਉਨਾਂ ਦੇ ਸ਼ਲਾਘਾਯੋਗ ਮਨਵਤਾਵਾਦੀ ਪ੍ਰਯਤਨ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਦਾ ਪ੍ਰਮਾਣ ਹਨ। ਉਹ ਇਸੇ ਸਮਰਪਣ ਅਤੇ ਉਤਸ਼ਾਹ ਦੇ ਨਾਲ ਸੇਵਾ ਕਰਦੇ ਰਹਿਣ।”

 

 

************

 ਡੀਐੱਸ