Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਈਸੀਸੀ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ 2025 ਜਿੱਤਣ ‘ਤੇ ਭਾਰਤੀ ਟੀਮ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਸੀਸੀ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ 2025 ਜਿੱਤਣ ‘ਤੇ ਭਾਰਤੀ ਟੀਮ ਨੂੰ ਵਧਾਈਆਂ ਦਿੱਤੀਆਂ।

ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:

 ਸਾਨੂੰ ਸਾਡੀ ਨਾਰੀ ਸ਼ਕਤੀ ‘ਤੇ ਬਹੁਤ ਮਾਣ ਹੈ! (Immensely proud of our Nari Shakti!) ਆਈਸੀਸੀ ਅੰਡਰ-19 ਮਹਿਲਾ ਟੀ20 ਵਿਸ਼ਵ ਕੱਪ 2025 ਵਿੱਚ ਜਿੱਤ ਹਾਸਲ ਕਰਨ ਦੇ ਲਈ ਭਾਰਤੀ ਟੀਮ ਨੂੰ ਵਧਾਈਆਂ। ਇਹ ਜਿੱਤ ਬਿਹਤਰੀਨ ਟੀਮਵਰਕ ਦੇ ਨਾਲ-ਨਾਲ ਦ੍ਰਿੜ੍ਹ ਸੰਕਲਪ ਅਤੇ ਧੀਰਜ ਦਾ ਪਰਿਣਾਮ ਹੈ। ਇਹ ਜਿੱਤ ਕਈ ਉੱਭਰਦੇ ਐਥਲੀਟਾਂ ਨੂੰ ਪ੍ਰੇਰਿਤ ਕਰੇਗੀ। ਟੀਮ ਨੂੰ ਭਵਿੱਖ ਦੇ ਪ੍ਰਯਾਸਾਂ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ।

 

***

 

ਐੱਮਜੇਪੀਐੱਸ/ਐੱਸਆਰ