Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਚਾਰੀਆ ਵਿਨੋਬਾ ਭਾਵੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਆਚਾਰੀਆ ਵਿਨੋਬਾ ਭਾਵੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

ਆਚਾਰੀਆ ਵਿਨੋਬਾ ਭਾਵੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ਤੇ ਸ਼ਰਧਾਂਜਲੀ। ਸਮਾਜਿਕ ਸੁਧਾਰ ਅਤੇ ਹਾਸ਼ੀਏ ਦੇ ਲੋਕਾਂ ਦੇ ਉਥਾਨ ਦੇ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਸਾਨੂੰ ਅੱਜ ਭੀ ਪ੍ਰੇਰਿਤ ਕਰਦਾ ਹੈ। ਨਿਰਸੁਆਰਥਤਾ ਅਤੇ ਏਕਤਾ ਦੀ ਉਨ੍ਹਾਂ ਦੀ ਵਿਰਾਸਤ ਆਉਣ ਵਾਲੀਆਂ ਸਦੀਆਂ ਤੱਕ ਮਾਨਵਤਾ ਦਾ ਮਾਰਗਦਰਸ਼ਨ ਕਰੇ।

 

 **********

ਡੀਐੱਸ/ਟੀਐੱਸ