Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਤਮਨਿਰਭਰ ਭਾਰਤ ਬਣਾਉਣ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਪਾਪੂਆ ਨਿਊ ਗਿਨੀ (Papua New Guinea) ਨੂੰ ਸਵਦੇਸ਼ੀ ਤੌਰ ਤੇ ਬਣੇ AVGAS 10LL ਦੇ ਪਹਿਲੇ ਬੈਚ ਨੂੰ ਸਫ਼ਲਤਾਪੂਰਵਕ ਨਿਰਯਾਤ ਕਰਕੇ ਭਾਰਤ ਨੂੰ ਆਤਮਨਿਰਭਰ ਬਣਾਉਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟਿਡ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ ਹੈ।

 

ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀਸ਼੍ਰੀ ਹਰਦੀਪ ਸਿੰਘ ਪੁਰੀ ਦਾ ਇੱਕ ਟਵੀਟ ਸਾਂਝਾ ਕਰਦੇ ਹੋਏਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਇਹ ਦੇਖ ਕੇ ਖੁਸ਼ੀ ਹੋਈ। ਇਹ ਸਾਡੇ ਆਤਮਨਿਰਭਰ ਭਾਰਤ ਦੇ ਪ੍ਰਯਤਨਾਂ ਨੂੰ ਤਾਕਤ ਦਿੰਦਾ ਹੈ।

 

 

*****

 

ਡੀਐੱਸ/ਟੀਐੱਸ